ਜਿਸਨੂੰ ਅਸੀ ਲੱਭ ਰਹੇ ਹਾਂ ਉਹ ਕਿੱਥੇ ਹੈ ?
ਜਿਹੋ ਜਿਹੇ ਰੱਬ ਨੂੰ ਮਿਲਣ ਦੀ ਗੱਲ ਸਾਨੂੰ ਧਾਰਮਿਕ ਉਪਦੇਸ਼ ਵਿੱਚ ਸਮਝਾਈ ਜਾਂਦੀ ਹੈ ਉਹੋ ਜਿਹਾ ਰੱਬ ਗੁਰਬਾਣੀ ਅਨੁਸਾਰ ਹੁੰਦਾ ਹੀ ਨਹੀ, ਫਿਰ ਸਵਾਲ ਪੈਦਾ ਹੁੰਦਾ ਹੈ ਰੱਬ ਕਿਹੋ ਜਿਹਾ ਹੁੰਦਾ ਹੈ ...?
ਚਿਤ ਮਹਿ ਠਾਕੁਰੁ ਸਚਿ ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥੨॥ ਪੰਨਾ ੬੩੭
ਮੇਰੇ ਭਾਈ ਸਾਡੇ ਚੇਤੇ ਵਿੱਚ ਸਚ ਤਾਂ ਵਸੇਗਾ ਜੇ ਅਸੀਂ ਗੁਰ ਦੁਆਰਾ ਦਿੱਤੇ ਗਿਆਨ ਨੂੰ ਕਦੀ ਨਾ ਭੁਲਾਂਗੇ ਤੇ ਮਨ ਦੇ ਅੰਦਰੋਂ ਆਪਣਾ ਗਿਆਨ ਛੱਡ ਦਵਾਂਗੇ ।
ਤਨ ਮਹਿ ਮਨੂਆ ਮਨ ਮਹਿ ਸਾਚਾ ॥ ਪੰਨਾ ੬੮੬
ਸਾਡੇ ਸਰੀਰ ਵਿੱਚ ਮਨ ਹੈ ਤੇ ਮਨ ਵਿੱਚ ਉਹ ਸੱਚਾ (ਅੰਤਰ ਆਤਮਾ ਦੀ ਅਵਾਜ਼) ਹੈ ।
ਇਹ ਸ਼ਾਚਾ ਕੌਣ ਹੈ ?

ਹਰਿ ਜੀਉ ਸਾਚਾ, ਸਾਚੀ ਬਾਣੀ ਸਬਦਿ ਮਿਲਾਵਾ ਹੋਈ ॥੧॥ਪੰਨਾ ੩੨
ਪਿਰੁ ਪ੍ਰਭੁ ਸਾਚਾ ਸੋਹਣਾ, ਪਾਈਐ ਗੁਰ ਬੀਚਾਰਿ ॥੧॥ ਰਹਾਉ ॥ ਪੰਨਾ ੩੮
ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥ ਪੰਨਾ ੪੯
ਸਤਿਗੁਰੁ ਸਾਚਾ ਮਨਿ ਵਸੈ ਸਾਜਨੁ ਉਤ ਹੀ ਠਾਇ ॥ ਪੰਨਾ ੧੦੮੭
ਹਿਆਲੀਐ :- ਹਿਰਦੇ ਵਿੱਚ
ਵਸੀ ਰਬੁ ਹਿਆਲੀਐ ਜੰਗਲੁ ਕਿਆ ਢੂਢੇਹਿ ॥੧੯॥ ਪੰਨਾ 1378 ਸਤਰ 38
ਬਾਣੀ: ਸਲੋਕ ਸੇਖ ਫਰੀਦ ਕੇ ਰਾਗੁ: ਰਾਗੁ ਜੈਜਾਵੰਤੀ, ਸ਼ੇਖ ਫ਼ਰੀਦ
ਸੋ ਗੁਰਬਾਣੀ ਅਨੁਸਾਰ ਚਿਤ ਨੂੰ ਹੀ ਅਸਿੱਧੇ ਤੌਰ ਤੇ ਹਰਿ, ਪ੍ਰਭ, ਰਬ ਜਾਂ ਸਤਿਗੁਰ ਕਹਿਆ ਜਾਂਦਾ ਹੈ।
ਕੁਝ ਹੋਰ ਵੀ ਬੁੱਝੀਏ
ਘਟ ਘਟ ਅੰਤਰਿ ਬ੍ਰਹਮ ਸਮਾਹੂ ॥ ਪੰਨਾ 259 ਸਤਰ 56
ਬਾਣੀ: ਬਾਵਨ ਅਖਰੀ ਰਾਗੁ: ਰਾਗੁ ਗਉੜੀ, ਮਹਲਾ ੫
ਮਨ ਨੂੰ ਘਟ ਕਹਿਆ ਜਾਂਦਾ ਹੈ। ਚਿਤ ਦਾ ਨਿਵਾਸ ਮਨ ਦੇ ਵਿਚ ਹੈ। ਮਨ ਮਹਿ ਜਾਂ ਘਟ ਅੰਤਰਿ ਇਕ ਹੀ ਅਰਥ ਰੱਖਦਾ ਹੈ।
ਗੁਰਜੀਤ ਸਿੰਘ ਆਸਟ੍ਰੇਲੀਆ

Comments
Post a Comment